Bible Punjabi
Verse: GEN.11.6

6ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।