Verse: GEN.14.14
14ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।