Verse: GEN.16.2
2ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।