Verse: GEN.19.15
15ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।