Bible Punjabi
Verse: GEN.19.25

25ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।