Verse: GEN.19.30
ਮੋਆਬੀਆਂ ਅਤੇ ਅੰਮੋਨੀਆਂ ਦੀ ਉਤਪਤੀ
30ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।