Verse: GEN.19.34
34ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।