Bible Punjabi
Verse: GEN.19.38

38ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।