Bible Punjabi
Verse: GEN.2.2

2ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।