Verse: GEN.2.23
23ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।