Verse: GEN.21.23
23ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।