Bible Punjabi
Verse: GEN.24.15

15ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।