Verse: GEN.24.27
27ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।