Bible Punjabi
Verse: GEN.24.51

51ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।