Verse: GEN.25.22
22ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।