Bible Punjabi
Verse: GEN.29.1

ਯਾਕੂਬ ਦਾ ਲਾਬਾਨ ਨੂੰ ਮਿਲਣਾ

1ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ