Bible Punjabi
Verse: GEN.29.18

18ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।