Verse: GEN.3.14
ਪਰਮੇਸ਼ੁਰ ਦਾ ਨਿਆਂ
14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।