Verse: GEN.3.19
19ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।