Bible Punjabi
Verse: GEN.3.22

ਬਾਗ਼ ਵਿੱਚੋਂ ਕੱਢਿਆ ਜਾਣਾ

22ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।