Verse: GEN.31.13
13ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ।