Verse: GEN.32.4
4ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।