Bible Punjabi
Verse: GEN.35.16

ਰਾਖ਼ੇਲ ਦੀ ਮੌਤ

16ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।