Verse: GEN.37.4
4ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।