Bible Punjabi
Verse: GEN.39.1

ਯੂਸੁਫ਼ ਅਤੇ ਪੋਟੀਫ਼ਰ ਦੀ ਪਤਨੀ

1ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।