Bible Punjabi
Verse: GEN.39.11

11ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।