Verse: GEN.39.14
14ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।