Bible Punjabi
Verse: GEN.39.17

17ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।