Verse: GEN.39.19
19ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।