Bible Punjabi
Verse: GEN.39.2

2ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।