Bible Punjabi
Verse: GEN.39.20

20ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।