Bible Punjabi
Verse: GEN.39.21

21ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ