Bible Punjabi
Verse: GEN.39.22

22ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।