Verse: GEN.39.23
23ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।