Verse: GEN.39.5
5ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।