Bible Punjabi
Verse: GEN.4.10

10ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।