Bible Punjabi
Verse: GEN.4.12

12ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।