Verse: GEN.4.14
14ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।