Bible Punjabi
Verse: GEN.4.15

15ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।