Bible Punjabi
Verse: GEN.4.16

ਕਾਇਨ ਦੇ ਵੰਸ਼ਜ

16ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।