Bible Punjabi
Verse: GEN.4.21

21ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।