Bible Punjabi
Verse: GEN.4.22

22ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।