Verse: GEN.4.23
23ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ -
ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ,
ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ।
ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ
ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।