Bible Punjabi
Verse: GEN.4.5

5ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।