Bible Punjabi
Verse: GEN.4.8

8ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।