Bible Punjabi
Verse: GEN.41.26

26ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।