Bible Punjabi
Verse: GEN.41.3

3ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।