Bible Punjabi
Verse: GEN.41.40

40ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।