Bible Punjabi
Verse: GEN.44.23

23ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।