Bible Punjabi
Verse: GEN.44.26

26ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।